ਸਲੀਬਾਂ ਗੱਡ

by Sandeep Kaur

ਸਲੀਬਾਂ ਗੱਡ ਰੱਖੀਆਂ ਨੇ ਬਸ ਦਹਿਸ਼ਤ ਫੈਲਾਵਣ ਲਈ
ਨ ਈਸਾ ਦੀ ਸੋਚ ਬਦਲੀ ਹੈ ਨ ਉਸਦਾ ਕਿਰਦਾਰ ਬਦਲਦਾ ਹੈ

ਰੁਪਿੰਦਰ ਕੌਰ

You may also like