‘ਮੈਂ ਕਿਹਾ ਜੀ ਅੱਜ ਦਫਤਰ ਵਿੱਚੋਂ ਸਮਾ ਕੱਢਕੇ ਘਰ ਬੱਚਿਆਂ ਕੋਲ ਗੇੜਾ ਮਾਰ ਜਾਣਾ, ਮੈਂ ਤਾਂ ਸ਼ਾਮ ਨੂੰ ਹੀ ਮੁੜ ਸਕਾਂਗੀ। ਪਤਨੀ ਨੇ ਤਿਆਰ ਹੁੰਦਿਆਂ ਪਤੀ ਨੂੰ ਕਿਹਾ। “ਕੀ ਗੱਲ ਅੱਜ ਕੋਈ ਕਿੱਟੀ ਪਾਰਟੀ ਏ? “ਨਹੀ, ਕੋਈ ਕਿੱਟੀ ਪਾਰਟੀ ਨਹੀਂ।” “ਕਿਸੇ ਸਹੇਲੀ ਦਾ ਜਨਮ ਦਿਨ ਹੋਣੈ?” “ਨਹੀਂ, ਉਹ ਵੀ ਨਹੀਂ।” ‘ਤਾਂ ਫਿਰ ਕਿਸੇ ਦੇ ਬੱਚੇ ਦਾ ਹੈਪੀ ਬਰਥ ਡੇ ਹੋਵੇਗਾ? “ਅਜਿਹਾ ਵੀ ਕੁਝ ਨਹੀਂ। “ਕਿਤੇ …
General
-
-
ਗੁਰਦਸ਼ਨ ਸਿੰਘ ਦੀ ਸ਼ਹਿਰ ਵਿੱਚ ਪਿਆਰ, ਸਤਿਕਾਰ ਅਤੇ ਨਫ਼ਰਤ ਰਲੀ ਮਿਲੀ ਸੀ। ਉਹ ਕੰਮ ਕਰਦਾ ਤਾਂ ਕਦੇ ਵੇਖਿਆ ਨਹੀਂ ਸੀ ਪਰ ਚੰਗੇ ਖਾਣ-ਪੀਣ ਅਤੇ ਪਹਿਨਣ ਦਾ ਉਸ ਨੂੰ ਠਰਕ ਜਿਹਾ ਸੀ। ਜੇ ਉਸ ਦੀ ਵਡਿਆਈ ਕਰਨ ਵਾਲੇ ਬਹੁਤ ਲੋਕ ਸਨ ਤਾਂ ਉਸ ਦੀਆਂ ਕਰਤੂਤਾਂ ਫਰੋਲਣ ਵਾਲਿਆਂ ਦਾ ਵੀ ਘਾਟਾ ਨਹੀਂ ਸੀ। ਜਦ ਕਦੇ ਵੀ ਉਸ ਦੇ ਹੱਥ ਕਿਤੋਂ ਕੋਈ ਪੈਸਾ ਲਗਦਾ ਤਾਂ ਅਪਾਹਜਾਂ ਨੂੰ ਭੰਡਾਰਾ …
-
‘‘ਬੰਤਿਆ, ਕੇਨੀ ਕੁ ਤੇਲ ਤਾਂ ਦਈਂ ਕਈ ਦਿਨ ਤੋਂ ਪੰਪ ਤੇ ਤੇਲ ਨਹੀਂ ਆ ਰਿਹਾ ਤੇ ਵੱਤਰ ਮੁੱਕਦਾ ਜਾਂਦੈ।” “ਸਰਦਾਰ ਜੀ, ਤੁਹਾਨੂੰ ਇੰਨਕਾਰੀ ਥੋੜੇ ਆਂ ਪਰ ਤੇਲ ਤਾਂ ਮੇਰੇ ਕੋਲੋਂ ਵੀ ਮੁੱਕਾਅ। ਦੋ ਦਿਨਾਂ ਤੋਂ ਚੱਕੀ ਵੀ ਬੰਦ ਪਈ ਆ। ਦਾਣੇ ਪੀਹਣ ਵਾਲੀਆਂ ਪੰਡਾਂ ਕੱਠੀਆਂ ਹੋਈਆਂ ਨੇ ਸਗੋਂ।” ‘‘ਤੇ ਜਿਹੜਾ ਓਦਨ ਕਾਟ ਤੇ ਲਿਆਂਦਾ ਸੀ।” “ਉਹ ਤਾਂ ਮੁੰਡਾ ਰਾਹ `ਚ ਹੀ ਸਾਰਾ ਡੋਲ ਆਇਆ ਸੱਟਾਂ …
-
ਮੇਰੇ ਡੈਡੀ ਹੁਣੀ ਤਿੰਨ ਭਰਾ ਨੇ , ਡੈਡੀ ਤੇ ਤਾਇਆ ਜੀ ਖੇਤੀ ਕਰਦੇ ਸੱਭ ਤੋ ਛੋਟੇ ਚਾਚਾ ਜੀ, ਉਹ ਆਸਟ੍ਰੇਲੀਆ ਰਹਿੰਦੇ ਆ , ਸਾਰਾ ਪਰਿਵਾਰ ਇਕੱਠਾ ਆ , 4 ਸਾਲ ਪਹਿਲਾਂ ਆਸਟ੍ਰੇਲੀਆ ਚਾਚੀ ਕੋਲ ਬੱਚਾ ਹੋਣ ਵਾਲਾ ਸੀ ਸੋ ਦਾਦੀ ਨੂੰ ਚਾਚਾ ਜੀ ਨੇ ਬੁਲਾਲਿਆ, ਬਾਪੂ ਜੀ ਦਾਦੀ ਨੂੰ ਰੋਕਿਆ ਵੀ ਨਾਂ ਜਾਂ ਬਾਹਰਲਾ ਮੁਲਕ ਆਪਣੇ ਨਹੀਂ ਸੂਤ ਆਉਂਦਾ ਖੁੱਲੇ ਡੁੱਲੇ ਮਾਹੌਲ ਵਿੱਚ ਰਹਿਣ ਵਾਲਿਆਂ …
-
ਪਰਮਾਤਮਾ ਸਿੰਘ ਨੂੰ ਹੈਰਾਨੀ ਸੀ ਕਿ ਉਸ ਨੂੰ ਏਡਜ਼ ਦੀ ਬਿਮਾਰੀ ਕਿਵੇਂ ਹੋ ਗਈ ਏ। ਉਸ ਨੇ ਆਪਣੀ ਸਾਰੀ ਜ਼ਿੰਦਗੀ ਪਤਨੀ-ਵਰਤ ਮਨੁੱਖ ਵਜੋਂ ਗੁਜਾਰੀ, ਕਦੀ ਖੂਨ ਵੀ ਨਹੀਂ ਚੜਾਇਆ ਅਤੇ ਨਾ ਹੀ ਕਦੀ ਨਵੀਂ ਸੂਈ ਤੋਂ ਬਿਨਾਂ ਟੀਕਾ ਹੀ ਲਗਵਾਇਆ ਸੀ।ਇੱਕ ਹੋਰ ਵੱਡੀ ਅਣਹੋਣੀ ਇਹ ਵੀ ਸੀ ਕਿ ਉਸ ਦੀ ਪਤਨੀ ਹਾਲੀ ਵੀ ਇਸ ਬਿਮਾਰੀ ਤੋਂ ਸੁਰੱਖਿਅਤ ਸੀ। ਡਾਕਟਰ ਦੀ ਰਿਪੋਰਟ ਨੂੰ ਝੁਠਲਾਇਆ ਵੀ ਨਹੀਂ …
-
ਧਿਆਨ ਸਿੰਘ ਘਰ ਵਿੱਚ ਸਦਾ ਬੇਧਿਆਨ ਹੀ ਰਹਿੰਦਾ ਸੀ। ਉਸ ਦਾ ਸਾਰਾ ਧਿਆਨ ਆਪਣੀ ਘਰ ਵਾਲੀ ਉੱਤੇ ਹੀ ਕੇਂਦਰਤ ਹੁੰਦਾ ਸੀ। ਉਹ ਸਖਤ ਹੋਣ ਦੇ ਨਾਲ ਨਾਲ ਹੁਣ ਲੋੜ ਤੋਂ ਵੱਧ ਕੁਰਖਤ ਵੀ ਹੋ ਗਈ ਸੀ। ਘਰ ਵਿੱਚ ਉਸ ਦਾ ਹੀ ਹੁਕਮ ਚਲਦਾ ਸੀ, ਪੰਜ ਕਰੇ ਪੰਜਾਹ ਕਰੇ। ਪਤੀ ਵੱਢੀ ਲੈਣ ਦੇ ਦੋਸ਼ ਵਿੱਚ ਨੌਕਰੀ ਤੋਂ ਕੱਢਿਆ ਜਾ ਚੁੱਕਾ ਸੀ। ਉਸ ਨੇ ਆਪਣੀ ਪਤਨੀ ਦੀਆਂ …
-
ਤਿੰਨ ਸਾਲ ਦਾ ਬੱਚਾ ਆਪਣੀ ਬੰਦੂਕ ਮੋਢੇ ਉੱਤੇ ਰੱਖੀ ਸ਼ਹੀਦ ਦੇ ਬਕਸੇ ਸਰਹਾਣੇ ਖੜਾ ਕਹਿ ਰਿਹਾ ਸੀ, “ਮੈਂ ਵੱਡਾ ਹੋ ਕੇ ਫੌਜੀ ਬਨੂੰਗਾ ਦੁਸ਼ਮਣਾਂ ਨੂੰ ਮਾਰਕੇ ਦੇ ਸ਼ ਬਚਾਵਾਂਗਾ…… ਬੱਚੇ ਨੂੰ ਜੋ ਕੁਝ ਵੱਡੇ ਬੋਲਣ ਲਈ ਕਹਿ ਰਹੇ ਸਨ, ਉਹ ਉਸੇ ਤਰ੍ਹਾਂ ਬੋਲਦਾ ਜਾ ਰਿਹਾ ਸੀ।ਇਹ ਸਭ ਕੁਝ ਕੀ ਹੋ ਰਿਹਾ ਸੀ, ਉਸ ਨੂੰ ਕੁਝ ਵੀ ਪਤਾ ਨਹੀਂ ਸੀ। ਉਹ ਤਾਂ ਖੁਸ਼ ਸੀ ਕਿਉਂਕਿ ਉਹ …
-
1980 ਦੀ ਗੱਲ ਆ, ਮੇਰੇ ਡੈਡੀਟਰੱਕ ਡਰਾਈਵਰ ਸੀ, ਉਹ mpਤੋਂ ਦਿੱਲੀ ਚੱਲਦੇ ਸੀ, ਉਹਨਾਂ ਦੀ ਦਿੱਲੀ ਵਾਹਵਾ ਵਾਕਬ ਬਣ ਗਏ ਸੀ ,ਇੱਕ ਮੁਸਲਮਾਨ ਵੀਰ ਨੇ ਸਲਾਹ ਦਿੱਤੀ ਕਿ ਗੱਡੀ ਛੱਡ ਕੇ ਇੱਥੇ ਟੈਕਸੀ ਪਾ ਲਵੋ ਵਧੀਆ ਕੰਮ ਆ, ਡੈਡੀ ਨੇ ਟੈਕਸੀ ਪਾਈ ਵੱਡਾ ਸ਼ਹਿਰ ਸੀ ਕੰਮ ਸੋਹਣਾ ਚੱਲ ਪਿਆ, ਜਿਸ ਵੀਰ ਨੇ ਸਲਾਹ ਦਿੱਤੀ ਸੀ ਉਹ ਆਪ ਟੈਕਸੀ ਡਰਾਇਵਰ ਸੀ ਅਕਸਰ ਡੈਡੀ ਨੂੰ ਮਿਲਦੇ ਰਹਿੰਦੇ …
-
ਉਹ ਕਾਮਰੇਡਾਂ ਦਾ ਹਾਮੀ ਸੀ, ਵੈਸੇ ਉਹ ਮਜ਼ਦੂਰ ਸੀ ਪਰ ਵੋਟਾਂ ਦੇ ਦਿਨਾਂ ਵਿਚ ਉਹ ਕਮਿਊਨਿਸਟ ਪਾਰਟੀ ਲਈ ਪਰਾਪੇਗੰਡਾ ਕਰਕੇ ਹੀ ਆਪਣਾ ਗੁਜ਼ਾਰਾ ਕਰਦਾ। ਅੱਜ ਵੋਟਾਂ ਪੈਣ ਵਿਚ ਸਿਰਫ 5 ਦਿਨ ਬਾਕੀ ਸਨ। ਹਰ ਪਾਰਟੀ ਵੱਲੋਂ ਪੂਰਾ ਜ਼ੋਰ ਸੀ। ਉਹ ਹਰ ਰੋਜ਼ ਵਾਂਗ ਘਰ ਵਾਲੀ ਮੀਤੋ ਤੋਂ ਆਟੇ ਦਾਣੇ ਦੇ ਰੋਣੇ ਸੁਣਦਿਆਂ ਹੋਇਆਂ ਬਾਹਰ ਨਿਕਲਿਆ ਪਰ ਬੱਚੇ ਦੀ ਵੱਧਦੀ ਬਿਮਾਰੀ ਬਾਰੇ ਮੀਤੇ ਦੇ ਬੋਲ ਪਰਛਾਵੇਂ …
-
ਸਿਆਲ ਦੀ ਰੁੱਤੇ ਮੈਂ ਵੀ ਜੈਲਦਾਰਾਂ ਦੇ ਅਮਰੀਕ ਵਾਂਗੂੰ ਧੁੱਪੇ ਬੈਠਣਾ ਚਾਹੁੰਦਾ। ਇਸ ਕਰਕੇ ਮੈਂ ਮਾਂ ਨੂੰ ਹਰ ਰੋਜ਼ ਪੁੱਛਦਾ “ਮਾਂ ਆਪਣੇ ਵਿਹੜੇ ‘ਚ ਸਵੇਰੇ ਸਵੇਰੇ ਧੁੱਪ ਕਿਉਂ ਨਹੀਂ ਆਂਦੀ।’’ ਮਾਂ ਦਾ ਹਰ ਰੋਜ਼ ਇੱਕੋ ਜਵਾਬ ਹੁੰਦਾ, ਦੁਪਹਿਰੇ ਆਏਗੀ ਪੁੱਤਰ, ਜਦ ਸੂਰਜ ਸਿਰ ਤੇ ਆਏਗਾ।” ਜਦ ਸੂਰਜ ਸਿਰ ਤੇ ਆਂਦਾ ਉਦੋਂ ਮੈਂ ਸਕੂਲ ਪੜ੍ਹ ਰਿਹਾ ਹੁੰਦਾ। ਜਦ ਮੈਂ ਸਕੂਲ ਵਾਪਸ ਘਰੇ ਆਂਦਾ ਤਾਂ ਸੂਰਜ ਢਲ …
-
ਇਕ ਸਵੇਰ ਨੂੰ ਇਕ ਗਰੀਬ ਕਿਸਾਨ, ਬਰੈੱਡ ਦਾ ਇਕ ਸੁੱਕਾ ਜਿਹਾ ਟੁੱਕੜਾ ਨਾਸ਼ਤੇ ਵਾਸਤੇ ਆਪਣੇ ਨਾਲ ਲੈ ਕੇ ਖੇਤਾਂ ’ਚ ਕੰਮ ਕਰਨ ਲਈ ਚਲਾ ਗਿਆ। ਉਸ ਨੇ ਆਪਣਾ ਹਲ ਤਿਆਰ ਕੀਤਾ, ਬਰੈੱਡ ਦਾ ਟੁਕੜਾ ਆਪਣੇ ਕੋਟ ’ਚ ਲਪੇਟ ਕੇ ਝਾੜੀ ਦੇ ਥੱਲੇ ਰੱਖ ਦਿੱਤਾ ਤੇ ਆਪਣੇ ਕੰਮ ’ਤੇ ਲੱਗ ਪਿਆ। ਕੁਝ ਚਿਰ ਬਾਅਦ, ਜਦੋਂ ਉਸ ਦਾ ਘੋੜਾ ਥੱਕ ਗਿਆ ਤੇ ਉਸ ਨੂੰ ਆਪ ਨੂੰ ਵੀ …
-
ਗੱਲ ਕੋਈ ਬਹੁਤੀ ਪੁਰਾਣੀ ਨਹੀਂ ਆ,ਆਹੀ ਕੋਈ ੪,੫ ਕ ਸਾਲ ਪਹਿਲਾ ਦੀ ਆ ਜਦੋ ਮੈ +੧ ਵਿਚ ਪੜਦੀ ਹੁੰਦੀ ਸੀ ਮੈਨੂੰ ਨਹੀਂ ਪਤਾ ਸੀ ਇਹ ਮੇਰੇ ਮਨ ਦਾ ਡਰ ਸੀ ਜਾ ਫਿਰ ਸਚੀ ਗੱਲ ਹੀ ਸੀ, ਮੈ ਛੋਟੇ ਹੁੰਦੇ ਤੋਂ ਹੀ ਆਪਣੀ ਦਾਦੀ ਤੋਂ ਭੂਤ ਪ੍ਰੇਤਾ ਦੀਆ ਗੱਲਾਂ ਸੁਣਦੀ ਹੁੰਦੀ ਸੀ. ਮੈਨੂੰ ਡਰ ਵੀ ਬਹੁਤ ਲੱਗਣਾ ਪਰ ਮੈ ਫਿਰ ਵੀ ਇਹ ਗੱਲਾਂ ਸੁਣਨੀਆਂ, ਮੈ ਛੋਟੇ …