ਖੁੱਲੀ ਹੋਈ ਪੁਸਤਕ ਵਰਗੇ
ਰੱਖਦੇ ਨਾ ਰਾਜ਼ ਕੁੜੇ
ਟੱਪ ਜਾਂਦੀ ਕੋਠੇ ਸਾਡੇ
ਹਾਸਿਆਂ ਦੀ ਅਵਾਜ਼ ਕੁੜੇ
ਖੁੱਲੀ ਹੋਈ ਪੁਸਤਕ ਵਰਗੇ
ਰੱਖਦੇ ਨਾ ਰਾਜ਼ ਕੁੜੇ
ਟੱਪ ਜਾਂਦੀ ਕੋਠੇ ਸਾਡੇ
ਹਾਸਿਆਂ ਦੀ ਅਵਾਜ਼ ਕੁੜੇ
ਰੱਬ ਦੀ ਸੋਹ ਟੱਪਦਾ ਗਰਾਮ ਨਾ,
ਜੇ ਬਾਡਰ ਤੇ ਡਿਊਟੀ ਹੁੰਦੀ ਮਾਂਵਾਂ ਦੀ,
ਚੁੰਨੀ ਦੀ ਨੁੱਕਰ ਵਿੱਚ ਕੁੱਝ ਬੰਨ ਕੇ ਰੱਖਦੀ ਸੀ
ਕਿਸੇ ਟਾਇਮ ਬਚਪਨ ਵਿੱਚ ਮੇਰੀ ਮਾ ਵੀ ਛੋਟਾ ਜਿਹਾ ਏ ਟੀ ਐਮ ਰੱਖਦੀ ਸੀ
ਮਾਪਿਆਂ ਵਰਗਾ ਕੋਈ ਨਾ ਸਹਾਰਾ ਜੱਗ ਉੱਤੇ ਵੀਰੇ
ਇਹ ਰੱਬ ਰੂਪ ਨੂੰ ਸਾਂਭ ਕਿ ਰਖਿਓ ਨਹਿਓ ਮਿਲਣੇ ਦੁਬਾਰਾ ਵੀਰੇ
ਜਿਹੜਾ ਦੁਸ਼ਮਣ ਹੱਥ ਵਿੱਚ ਹਥਿਆਰ ਲੈ ਕੇ ਆਉਂਦਾ ਹੈ। ਉਸ ਨੂੰ ਤਲਵਾਰ ਨਾਲ ਹੀ ਖ਼ਤਮ ਕਰਨਾ ਚਾਹੀਦਾ ਹੈ।
ਸੰਤ ਤੁਕਾ ਰਾਮ