ਅਸੀਂ ਸਾਰੇ ਸਵੇਰੇ ਜਲਦੀ ਉਠਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਉਹ ਸਾਰੇ ਕੰਮ ਕਰ ਸਕੀਏ ਜਿਨ੍ਹਾਂ ਨੂੰ ਅਸੀ ਬਹੁਤ ਸਮੇਂ ਤੋਂ ਆਪਣਾ ਸਮਾਂ ਨਹੀਂ ਦੇ ਪਾ ਰਹੇ ਜਿਵੇਂ ਕਿ ਯੋਗਾ ਕਰਨਾ, ਪਾਠ ਕਰਨਾ, ਡਾਇਰੀ ਲਿਖਣੀ ਅਤੇ ਕਸਰਤ ਕਰਨੀ ਆਦਿ । ਪਰ ਬਹੁਤ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਅਸੀਂ ਸਵੇਰੇ ਉਠ ਨਹੀਂ ਪਾਉਂਦੇ। ਸਵੇਰੇ ਉੱਠਣ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਜਿਵੇਂ ਕਿ ਇਸ ਨਾਲ ਸਾਡੇ …
Kahaniyan
Read Best Punjabi Kahanian, Motivational kahanian, Baal Kahanian, Punjabi Love Stories, Emotional Punjabi Stories, Punjabi short and long stories, Religious Stories by Famous Punjabi writers daily online.
-
-
ਘਰ ਵਿੱਚ ਭਜਦੌੜ ਮੱਚੀ ਹੋਈ ਸੀ। ਬੱਚੇ ਸਕੂਲ ਜਾਣ ਤੋਂ ਲੇਟ ਹੋ ਰਹੇ ਸਨ। ਕਿਸੇ ਦੀਆਂ ਕਿਤਾਬਾਂ ਗੁਮ ਸਨ ਅਤੇ ਕਿਸੇ ਨੂੰ ਵਰਦੀ ਦੇ ਕੱਪੜੇ ਨਹੀਂ ਮਿਲ ਰਹੇ ਸੀ। ਇੰਜ ਜਾਪਦਾ ਸੀ ਕਿ ਬੱਚਿਆਂ ਨੂੰ ਅੱਜ ਭੁੱਖੇ ਹੀ ਜਾਣਾ ਪਵੇਗਾ। ਹਾਲੀ ਤੱਕ ਨਾਸਤੇ ਲਈ ਕੁੱਝ ਵੀ ਤਾਂ ਤਿਆਰ ਨਹੀਂ ਹੋਇਆ ਸੀ। ਘਰ ਦਾ ਮਾਲਕ ਤਾਂ ਪਹਿਲਾਂ ਹੀ ਮਸਾਂ ਤਿਆਰ ਹੋਇਆ ਕਰਦਾ ਸੀ। ਅੱਜ ਦੀ ਤਿਆਰੀ …
-
ਕਾਰ ਇੱਕ ਸ਼ਾਨਦਾਰ ਹੋਟਲ ਅੱਗੇ ਜਾ ਰੁਕੀ ਸੀ। ਮਹਾਂਨਗਰ ਵਰਗੇ ਸ਼ਹਿਰ ਵਿੱਚ ਆਪਣੇ ਮਾਮੇ ਦੇ ਮੁੰਡੇ ਦੀ ਸ਼ਾਦੀ ਦੇ ਮੌਕੇ ਮੈਂ ਤੇ ਮੇਰੀ ਪਤਨੀਦੋ ਨਿੱਕੇ ਨਿੱਕੇ ਬੱਚਿਆਂ ਸਮੇਤ ਪਹੁੰਚੇ ਹੋਏ ਸਾਂ। ਮਾਮਾ ਜੀ ਦੇ ਦੋ ਜਵਾਈ ਸਨ। ਛੋਟਾ ਮੀਸਣਾ ਸੀ, ਪਰ ਵੱਡਾ ਚੰਗਾ ਸੀ। ਕੰਮ-ਕਾਰ ਦੋਹਾਂ ਦੇ ਵਧੀਆ ਸਨ। ਅਸੀਂ ਆਪਣੀਆਂ ਅਜੀਬੋ-ਗਰੀਬ ਜਿਹੀਆਂ ਗੱਲਾਂ ਕਰਦੇ ਤਾਂ ਉਹ ਸਾਰੇ ਬਿਲਕੁਲ ਹੀ ਨਾ ਹੱਸਦੇ, ਸਗੋਂ ਗੰਭੀਰ ਹੋ …
-
ਹਰਨਾਮੇ ਦੇ ਚਾਰੇ ਮੁੰਡੇ ਸਰਵਿਸ ਕਰਦੇ ਸਨ। ਸਾਰੇ ਆਪਣੇ ਆਪਣੇ ਟੱਬਰਾਂ ਨੂੰ ਲੈ ਕੇ ਖਿੰਡ ਪੁੰਡ ਗਏ। ਹਰਨਾਮੇ ਦੀ ਕਿਸੇ ਵੀ ਮੁੰਡੇ ਨਾਲ ਦਾਲ ਨਾ ਗਲੀ। ਉਹ ਪਿੰਡ ਇਕੱਲਾ ਹੀ ਰਹਿ ਗਿਆ। ਆਖਰ ਉਸਦੀ ਇਕਲੌਤੀ ਧੀ ਉਸਨੂੰ ਆਪਣੇ ਪਾਸ ਲੈ ਗਈ। ਉਹ ਉਥੇ ਰਹਿਣ ਲੱਗ ਪਿਆ। ਉਸਦੀ ਧੀ ਦੇ ਦੂਜੀ ਕੁੜੀ ਨੇ ਜਨਮ ਲਿਆ ਤਾਂ ਹਰਨਾਮਾ ਬੜੀ ਨਮੋਸ਼ੀ ਨਾਲ ਧੀ ਨੂੰ ਦਿਲਾਸਾ ਦੇਣ ਲੱਗਿਆ, ਧੀਏ …
-
ਉਹ ਨਿਮੋਸ਼ੇ ਚੇਹਰੇ ਸਮੇਤ ਆਪਣੇ ਪੰਜਵੀਂ ਸ਼੍ਰੇਣੀ ‘ਚੋਂ ਪਾਸ ਹੋਏ ਨਿੱਕੇ ਜਿਹੇ ਪੁੱਤਰ ਨੂੰ ਲੈ ਕੇ ਮੇਰੇ ਸਾਹਮਣੇ ਆ ਖੜ੍ਹੀ ਹੋਈ ਤੇ ਬੋਲੀ, “ਵੀਰ ਜੀ! ਮੇਰੇ ਇਸ ਪੁੱਤਰ ਨੂੰ ਛੇਵੀਂ ’ਚ ਦਾਖਲ ਕਰ ਲੋ।” ਮੈਂ ਇਕ ਬੱਝਵੀਂ ਨਜ਼ਰ ਉਸ ਇਸਤਰੀ ਵੱਲ ਤੇ ਡੂੰਘੀ ਨੀਝ ਨਾਲ ਉਸ ਦੇ ਪੁੱਤ ਵੱਲ ਤੱਕਿਆ ਤੇ ਦੱਬਵੀਂ ਆਵਾਜ਼ ‘ਚ ਕਿਹਾ, ਓਏ! ਤੇਰੇ ਪੈਰਾਂ ‘ਚ ਚੱਪਲ ਬਗੈਰਾ! ਵਾਕ ਪੂਰਾ ਹੋਣ ਤੋਂ …
-
ਬਲਵਿੰਦਰ ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਐਮ.ਏ. ਪੰਜਾਬੀ ਕਰ ਰਹੀ ਸੀ। ਜਿਸ ਮੁੰਡੇ ਨਾਲ ਉਸ ਦੇ ਵਿਆਹ ਦੀ ਗੱਲਬਾਤ ਚੱਲ ਰਹੀ ਸੀ, ਉਹ ਮਸਾਂ ਦੱਸਵੀਂ ਪਾਸ ਸੀ। ਵੈਸੇ ਮੁੰਡਾ ਸੋਹਣਾ, ਸੁਨੱਖਾ ਅਤੇ ਉੱਚਾ ਲੰਬਾ ਸੀ। ਬਲਵਿੰਦਰ ਦੇ ਨਾਂਹ ਨੁੱਕਰ ਕਰਦਿਆਂ ਉਸ ਦਾ ਵਿਆਹ ਉਸੇ ਮੁੰਡੇ ਨਾਲ ਪੱਕਾ ਕਰ ਦਿੱਤਾ ਗਿਆ। ਵਿਆਹ ਦੇ ਕਾਰਡ ਛਪਾ ਲਏ ਗਏ। ਨਾਈ ਨੂੰ ਪਿੰਡ ਵਿਚ ਵਿਆਹ ਦੇ ਕਾਰਡ ਵੰਡਣ ਲਈ ਦੇ …
-
ਡਾ. ਮਲਹੋਤਰਾ ਸਵੇਰੇ ਮੰਦਿਰੋਂ ਪਰਤੇ ਤਾਂ ਉਹਨਾਂ ਦੇ ਮਾਤਾ ਜੀ ਦਹਿਲੀਜ਼ ‘ਤੇ ਖੜ੍ਹੇ ਸੀ। ਹੱਥ ਵਿਚ ਅਖਬਾਰ, ਦਮਕਦਾ ਚਿਹਰਾ ਤੇ ਪੂਰੇ ਖੁਸ਼। ਉਹਨਾਂ ਮਾਂ ਨੂੰ ਏਨਾ ਖੁਸ਼ ਪਹਿਲਾਂ ਕਦੇ ਨਹੀਂ ਸੀ ਦੇਖਿਆ, ਝਟਪਟ ਕਾਰ ਖੜੀ ਕਰਕੇ ਉਸ ਵੱਲ ਵਧੇ। ਵੇ ਪੁੱਤ! ਵਧਾਈਆਂ, ਭਗਵਾਨ ਨੇ ਮੇਰੀ ਝੋਲੀ ‘ਚ ਬਹੁਤ ਵੱਡੀ ਖੁਸ਼ੀ ਪਾਈ ਐ, ਵੇ ਜਿਉਂਦਾ ਰਹੁ ਬੱਚਿਆ! “ਕੁਝ ਦੱਸੋਂ ਵੀ, ਕਿਹੜੀ ਖੁਸ਼ੀ ਨੇ ਮੇਰੀ ਮਾਂ ਨੂੰ” …
-
ਮਨਪਸੰਦ ਦਾ ਘਰ ਸ਼ਰਨਜੀਤ ਦਾ ਬਚਪਨ ਤੋਂ ਹੀ ਸੁਪਨਾ ਸੀ। ਬਚਪਨ ਤੋਂ ਜਵਾਨੀ, ਤੇ ਜਵਾਨੀ ਚ ਸ਼ਾਦੀ ਹੋ ਜਾਣ ਪਿੱਛੋਂ ਉਸਦਾ ਸੁਪਨਾ ਵਾਰ-ਵਾਰ ਉਸਦੇ ਮਸਤਕ `ਚ ਦਸਤਕ ਦਿੰਦਾ ਰਿਹਾ। ਉਹ ਤੇ ਉਸਦਾ ਪਤੀ ਘਰ ਦੀ ਪ੍ਰਾਪਤੀ ਲਈ ਪੈਸਾ ਜੋੜਨ ਦੀ ਕੋਸ਼ਿਸ਼ ਕਰਦੇ ਪਰ ਬੈਂਕ ਬੈਲੈਂਸ ਉੱਥੇ ਦਾ ਉੱਥੇ ਹੀ ਰਹਿੰਦਾ। ਬੱਚਿਆਂ ਦੀ ਪਾਲਣਾ, ਪੜ੍ਹਾਈ, ਵਿਆਹ ਆਦਿ ਦੇ ਖ਼ਰਚਿਆਂ ਨੇ ਉਨ੍ਹਾਂ ਦੇ ਹੱਥ ਬੰਨੀ ਰੱਖੇ। ਉਹ …
-
ਸੜਕ ਕਿਨਾਰੇ ਖੜੀ ਫਰੂਟ ਦੀ ਰੇਹੜੀ ਕੋਲ ਜਦੋਂ ਮੈਂ ਮੋਟਰ ਸਾਈਕਲ ਰੋਕੀ ਤਾਂ ਉਥੇ ਇੱਕ ਅਧੇੜ ਉਮਰ ਦੀ ਔਰਤ ਅਤੇ ਇੱਕ ਸੁਨੱਖੀ ਮੁਟਿਆਰ ਵੀ ਫਲ ਖੀਦ ਰਹੀਆਂ ਸਨ। ਮੈਂ ਵੀ ਕੁਝ ਸੇਬ ਚੁਨਣ ਲੱਗਾ। ਇੰਨੇ ਵਿਚ ਔਰਤ ਨੇ ਇਕ ਰਿਕਸ਼ੇ ਵਾਲੇ ਨੂੰ ਅਵਾਜ਼ ਦਿੱਤੀ ਅਤੇ ਕਹਿਣ ਲੱਗੀ, ਸੁਲਤਾਨਵਿੰਡ ਰੋਡ ਟਾਹਲੀ ਵਾਲੇ ਚੌਕ ਦੇ ਕਿੰਨੇ ਪੈਸੇ। ਅੱਠ ਰੁਪਏ ਬੀਬੀ ਜੀ ਰਿਕਸ਼ੇ ਵਾਲੇ ਦਾ ਉੱਤਰ ਸੀ। ਕੋਈ …
-
ਮੈਂ ਤੇ ਰਾਜੀ ਹਮੇਸ਼ਾ ਗੁੱਡੀਆਂ ਨਾਲ ਖੇਡਦੀਆਂ ਹੁੰਦੀਆਂ ਸੀ ਗੁੱਡੀਆਂ ਪਲਾਸਟਿਕ ਦੀਆਂ ਰਾਜੀ ਨੂੰ ਹਮੇਸ਼ਾ ਸ਼ੋਖ ਰੰਗ ਪਸੰਦ ਸੀ, ਮੈਂ ਕਈ ਵਾਰ ਜੇ ਕਿਸੇ ਗੁੱਡੀ ਨੂੰ ਫਿੱਕੇ ਰੰਗ ਦੇ ਕੱਪੜੇ ਪਾ ਦੇਣੇ ਤਾਂ ਉਸਨੇ ਝੱਟ ਹੀ ਬਦਲ ਦੇਣੇ ਤੇ ਗੁੱਡੀ ਨੂੰ ਫੇਰ ਦੁਲਹਨ ਵਾਂਗ ਸਜਾ ਦੇਣਾ ਮੈਨੂੰ ਕਹਿੰਦੀ ਹੁੰਦੀ ਸੀ, ਕਿਉਂ, ਗੁੱਡੀਆਂ ਦਾ ਦਿਲ ਨੀ ਹੁੰਦਾ? ਇੰਝ ਉਹਨਾਂ ਪਲਾਸਟਿਕ ਦੀਆਂ ਗੁੱਡੀਆਂ ਦਾ ਵਿਆਹ ਰਚਾਉਂਦੇ ਕਦੋਂ …
-
ਸ਼ਹਿਰ ਦੇ ਬਾਹਰਵਾਰ ਠੇਕਾ, ਠੇਕੇ ਦੇ ਨਾਲ ਦੋ ਢਾਬੇ। ਢਾਬਿਆਂ ਦੇ ਸਾਹਮਣੇ ਕੰਧ ਦੇ ਨਾਲ ਸੜਕ ਉੱਤੇ ਉਹ ਆਂਡਿਆਂ ਦੀ ਰੇਹੜੀ ਲਾਉਂਦਾ। ਆਮ ਤੌਰ ਤੇ ਉਹ ਕਚਹਿਰੀਆਂ ਦੇ ਬੰਦ ਹੋਣ ਤੇ ਹੀ ਆਉਂਦਾ। ਰੁਲਿਆ-ਖੁਲਿਆ ਜਿਹਾ, ਜਿਹੋ ਜਿਹਾ ਉਹ ਆਪ ਸੀ ਉਹੋ ਜਿਹੇ ਉਹਦੇ ਗਾਹਕ ਸਨ। ਦਿਹਾੜੀ-ਦੱਪਾ ਕਰਕੇ ਸਾਈਕਲਾਂ ਤੇ ਪਿੰਡਾਂ ਨੂੰ ਪਰਤ ਰਹੇ ਥੱਕੇ-ਟੁੱਟੇ ਦਿਹਾੜੀਦਾਰ ਜਾਂ ਦਿਨ-ਭਰ ਸਵਾਰੀਆਂ ਜ਼ੋ ਥੱਕੇ ਰਿਕਸ਼ਿਆਂ ਵਾਲੇ। ਸ਼ਹਿਰ ਦੀ ਭੀੜ …
-
ਰੇਲਵੇ ਸਟੇਸ਼ਨ ਦੇ ਪਲੇਟ-ਫਾਰਮ ਦੇ ਇੱਕ ਬੈਂਚ ਤੇ ਬੈਠੇ ਤਿੰਨ ਨੌਜਵਾਨ ਗੱਡੀ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦੇ ਸਾਹਮਣਿਓਂ ਇੱਕ ਅਜੀਬ ਕਿਸਮ ਦਾ ਵਿਅਕਤੀ ਲੰਘਿਆ। ਜਿਸ ਦਾ ਪਹਿਰਾਵਾ ਧਾਰਮਿਕ ਸੀ। ਉਸ ਦਾ ਉੱਚਾ ਲੰਮਾ ਕੱਦ, ਮੋਟਾ ਡਾਹਢਾ ਸਰੀਰ, ਸਰੀਰ ਉਪਰ ਵੱਡਾ ਉੱਚਾ ਪੱਗੜ, ਪੱਗੜ ਉਪਰ ਲੋਹੇ ਦੇ ਚੱਕ, ਲੋਹੇ ਦੀਆਂ ਜੰਜੀਰਾਂ, ਪਾਈਆਂ ਹੋਈਆਂ ਸਨ। ਗਲ ਵਿਚ ਅਨੇਕਾਂ ਲੋਹੇ ਦੇ ਅਸਤਰ ਸ਼ਸ਼ਤਰ, ਹੱਥਾਂ ਵਿਚ ਦੋ …