Punjabi Kahanian
Read Best Punjabi Kahanian, Motivational kahanian, Baal Kahanian, Punjabi Love Stories, Emotional Punjabi Stories, Punjabi short and long stories, Religious Stories by Famous Punjabi writers daily online.
Latest Punjabi Kahanian
ਸਵੇਰੇ ਜਲਦੀ ਉਠਣ ਦੇ 5 ਤਰੀਕੇ – savere jaldi kive uthiye
ਅਸੀਂ ਸਾਰੇ ਸਵੇਰੇ ਜਲਦੀ ਉਠਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਉਹ ਸਾਰੇ ਕੰਮ ਕਰ ਸਕੀਏ ਜਿਨ੍ਹਾਂ ਨੂੰ ਅਸੀ ਬਹੁਤ ਸਮੇਂ ਤੋਂ ਆਪਣਾ ਸਮਾਂ ਨਹੀਂ ਦੇ ਪਾ ਰਹੇ ਜਿਵੇਂ ਕਿ ਯੋਗਾ ਕਰਨਾ, ਪਾਠ ਕਰਨਾ, ਡਾਇਰੀ ਲਿਖਣੀ ਅਤੇ ਕਸਰਤ ਕਰਨੀ ਆਦਿ । ਪਰ ਬਹੁਤ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਅਸੀਂ ਸਵੇਰੇ ਉਠ ਨਹੀਂ ਪਾਉਂਦੇ। ਸਵੇਰੇ ਉੱਠਣ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਜਿਵੇਂ ਕਿ ਇਸ ਨਾਲ ਸਾਡੇ
ਮਰਦ ਹੈਕੜ
ਘਰ ਵਿੱਚ ਭਜਦੌੜ ਮੱਚੀ ਹੋਈ ਸੀ। ਬੱਚੇ ਸਕੂਲ ਜਾਣ ਤੋਂ ਲੇਟ ਹੋ ਰਹੇ ਸਨ। ਕਿਸੇ ਦੀਆਂ ਕਿਤਾਬਾਂ ਗੁਮ ਸਨ ਅਤੇ ਕਿਸੇ ਨੂੰ ਵਰਦੀ ਦੇ ਕੱਪੜੇ ਨਹੀਂ ਮਿਲ ਰਹੇ ਸੀ। ਇੰਜ ਜਾਪਦਾ ਸੀ ਕਿ ਬੱਚਿਆਂ ਨੂੰ ਅੱਜ ਭੁੱਖੇ ਹੀ ਜਾਣਾ ਪਵੇਗਾ। ਹਾਲੀ ਤੱਕ ਨਾਸਤੇ ਲਈ ਕੁੱਝ ਵੀ ਤਾਂ ਤਿਆਰ ਨਹੀਂ ਹੋਇਆ ਸੀ। ਘਰ ਦਾ ਮਾਲਕ ਤਾਂ ਪਹਿਲਾਂ ਹੀ ਮਸਾਂ ਤਿਆਰ ਹੋਇਆ ਕਰਦਾ ਸੀ। ਅੱਜ ਦੀ ਤਿਆਰੀ
ਤਕੱਲਫ
ਕਾਰ ਇੱਕ ਸ਼ਾਨਦਾਰ ਹੋਟਲ ਅੱਗੇ ਜਾ ਰੁਕੀ ਸੀ। ਮਹਾਂਨਗਰ ਵਰਗੇ ਸ਼ਹਿਰ ਵਿੱਚ ਆਪਣੇ ਮਾਮੇ ਦੇ ਮੁੰਡੇ ਦੀ ਸ਼ਾਦੀ ਦੇ ਮੌਕੇ ਮੈਂ ਤੇ ਮੇਰੀ ਪਤਨੀਦੋ ਨਿੱਕੇ ਨਿੱਕੇ ਬੱਚਿਆਂ ਸਮੇਤ ਪਹੁੰਚੇ ਹੋਏ ਸਾਂ। ਮਾਮਾ ਜੀ ਦੇ ਦੋ ਜਵਾਈ ਸਨ। ਛੋਟਾ ਮੀਸਣਾ ਸੀ, ਪਰ ਵੱਡਾ ਚੰਗਾ ਸੀ। ਕੰਮ-ਕਾਰ ਦੋਹਾਂ ਦੇ ਵਧੀਆ ਸਨ। ਅਸੀਂ ਆਪਣੀਆਂ ਅਜੀਬੋ-ਗਰੀਬ ਜਿਹੀਆਂ ਗੱਲਾਂ ਕਰਦੇ ਤਾਂ ਉਹ ਸਾਰੇ ਬਿਲਕੁਲ ਹੀ ਨਾ ਹੱਸਦੇ, ਸਗੋਂ ਗੰਭੀਰ ਹੋ
ਸਮਝ
ਹਰਨਾਮੇ ਦੇ ਚਾਰੇ ਮੁੰਡੇ ਸਰਵਿਸ ਕਰਦੇ ਸਨ। ਸਾਰੇ ਆਪਣੇ ਆਪਣੇ ਟੱਬਰਾਂ ਨੂੰ ਲੈ ਕੇ ਖਿੰਡ ਪੁੰਡ ਗਏ। ਹਰਨਾਮੇ ਦੀ ਕਿਸੇ ਵੀ ਮੁੰਡੇ ਨਾਲ ਦਾਲ ਨਾ ਗਲੀ। ਉਹ ਪਿੰਡ ਇਕੱਲਾ ਹੀ ਰਹਿ ਗਿਆ। ਆਖਰ ਉਸਦੀ ਇਕਲੌਤੀ ਧੀ ਉਸਨੂੰ ਆਪਣੇ ਪਾਸ ਲੈ ਗਈ। ਉਹ ਉਥੇ ਰਹਿਣ ਲੱਗ ਪਿਆ। ਉਸਦੀ ਧੀ ਦੇ ਦੂਜੀ ਕੁੜੀ ਨੇ ਜਨਮ ਲਿਆ ਤਾਂ ਹਰਨਾਮਾ ਬੜੀ ਨਮੋਸ਼ੀ ਨਾਲ ਧੀ ਨੂੰ ਦਿਲਾਸਾ ਦੇਣ ਲੱਗਿਆ, ਧੀਏ
ਭਵਿੱਖ ਦੀ ਚਿੰਤਾ
ਉਹ ਨਿਮੋਸ਼ੇ ਚੇਹਰੇ ਸਮੇਤ ਆਪਣੇ ਪੰਜਵੀਂ ਸ਼੍ਰੇਣੀ ‘ਚੋਂ ਪਾਸ ਹੋਏ ਨਿੱਕੇ ਜਿਹੇ ਪੁੱਤਰ ਨੂੰ ਲੈ ਕੇ ਮੇਰੇ ਸਾਹਮਣੇ ਆ ਖੜ੍ਹੀ ਹੋਈ ਤੇ ਬੋਲੀ, “ਵੀਰ ਜੀ! ਮੇਰੇ ਇਸ ਪੁੱਤਰ ਨੂੰ ਛੇਵੀਂ ’ਚ ਦਾਖਲ ਕਰ ਲੋ।” ਮੈਂ ਇਕ ਬੱਝਵੀਂ ਨਜ਼ਰ ਉਸ ਇਸਤਰੀ ਵੱਲ ਤੇ ਡੂੰਘੀ ਨੀਝ ਨਾਲ ਉਸ ਦੇ ਪੁੱਤ ਵੱਲ ਤੱਕਿਆ ਤੇ ਦੱਬਵੀਂ ਆਵਾਜ਼ ‘ਚ ਕਿਹਾ, ਓਏ! ਤੇਰੇ ਪੈਰਾਂ ‘ਚ ਚੱਪਲ ਬਗੈਰਾ! ਵਾਕ ਪੂਰਾ ਹੋਣ ਤੋਂ
ਪਿੱਠ
ਬਲਵਿੰਦਰ ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਐਮ.ਏ. ਪੰਜਾਬੀ ਕਰ ਰਹੀ ਸੀ। ਜਿਸ ਮੁੰਡੇ ਨਾਲ ਉਸ ਦੇ ਵਿਆਹ ਦੀ ਗੱਲਬਾਤ ਚੱਲ ਰਹੀ ਸੀ, ਉਹ ਮਸਾਂ ਦੱਸਵੀਂ ਪਾਸ ਸੀ। ਵੈਸੇ ਮੁੰਡਾ ਸੋਹਣਾ, ਸੁਨੱਖਾ ਅਤੇ ਉੱਚਾ ਲੰਬਾ ਸੀ। ਬਲਵਿੰਦਰ ਦੇ ਨਾਂਹ ਨੁੱਕਰ ਕਰਦਿਆਂ ਉਸ ਦਾ ਵਿਆਹ ਉਸੇ ਮੁੰਡੇ ਨਾਲ ਪੱਕਾ ਕਰ ਦਿੱਤਾ ਗਿਆ। ਵਿਆਹ ਦੇ ਕਾਰਡ ਛਪਾ ਲਏ ਗਏ। ਨਾਈ ਨੂੰ ਪਿੰਡ ਵਿਚ ਵਿਆਹ ਦੇ ਕਾਰਡ ਵੰਡਣ ਲਈ ਦੇ
ਤਰਾਸ਼ਿਆ ਪੱਥਰ
ਡਾ. ਮਲਹੋਤਰਾ ਸਵੇਰੇ ਮੰਦਿਰੋਂ ਪਰਤੇ ਤਾਂ ਉਹਨਾਂ ਦੇ ਮਾਤਾ ਜੀ ਦਹਿਲੀਜ਼ ‘ਤੇ ਖੜ੍ਹੇ ਸੀ। ਹੱਥ ਵਿਚ ਅਖਬਾਰ, ਦਮਕਦਾ ਚਿਹਰਾ ਤੇ ਪੂਰੇ ਖੁਸ਼। ਉਹਨਾਂ ਮਾਂ ਨੂੰ ਏਨਾ ਖੁਸ਼ ਪਹਿਲਾਂ ਕਦੇ ਨਹੀਂ ਸੀ ਦੇਖਿਆ, ਝਟਪਟ ਕਾਰ ਖੜੀ ਕਰਕੇ ਉਸ ਵੱਲ ਵਧੇ। ਵੇ ਪੁੱਤ! ਵਧਾਈਆਂ, ਭਗਵਾਨ ਨੇ ਮੇਰੀ ਝੋਲੀ ‘ਚ ਬਹੁਤ ਵੱਡੀ ਖੁਸ਼ੀ ਪਾਈ ਐ, ਵੇ ਜਿਉਂਦਾ ਰਹੁ ਬੱਚਿਆ! “ਕੁਝ ਦੱਸੋਂ ਵੀ, ਕਿਹੜੀ ਖੁਸ਼ੀ ਨੇ ਮੇਰੀ ਮਾਂ ਨੂੰ”
ਕਿਰਾਏ ਦਾ ਮਕਾਨ
ਮਨਪਸੰਦ ਦਾ ਘਰ ਸ਼ਰਨਜੀਤ ਦਾ ਬਚਪਨ ਤੋਂ ਹੀ ਸੁਪਨਾ ਸੀ। ਬਚਪਨ ਤੋਂ ਜਵਾਨੀ, ਤੇ ਜਵਾਨੀ ਚ ਸ਼ਾਦੀ ਹੋ ਜਾਣ ਪਿੱਛੋਂ ਉਸਦਾ ਸੁਪਨਾ ਵਾਰ-ਵਾਰ ਉਸਦੇ ਮਸਤਕ `ਚ ਦਸਤਕ ਦਿੰਦਾ ਰਿਹਾ। ਉਹ ਤੇ ਉਸਦਾ ਪਤੀ ਘਰ ਦੀ ਪ੍ਰਾਪਤੀ ਲਈ ਪੈਸਾ ਜੋੜਨ ਦੀ ਕੋਸ਼ਿਸ਼ ਕਰਦੇ ਪਰ ਬੈਂਕ ਬੈਲੈਂਸ ਉੱਥੇ ਦਾ ਉੱਥੇ ਹੀ ਰਹਿੰਦਾ। ਬੱਚਿਆਂ ਦੀ ਪਾਲਣਾ, ਪੜ੍ਹਾਈ, ਵਿਆਹ ਆਦਿ ਦੇ ਖ਼ਰਚਿਆਂ ਨੇ ਉਨ੍ਹਾਂ ਦੇ ਹੱਥ ਬੰਨੀ ਰੱਖੇ। ਉਹ
ਨਵੀਂ ਸੋਚ
ਸੜਕ ਕਿਨਾਰੇ ਖੜੀ ਫਰੂਟ ਦੀ ਰੇਹੜੀ ਕੋਲ ਜਦੋਂ ਮੈਂ ਮੋਟਰ ਸਾਈਕਲ ਰੋਕੀ ਤਾਂ ਉਥੇ ਇੱਕ ਅਧੇੜ ਉਮਰ ਦੀ ਔਰਤ ਅਤੇ ਇੱਕ ਸੁਨੱਖੀ ਮੁਟਿਆਰ ਵੀ ਫਲ ਖੀਦ ਰਹੀਆਂ ਸਨ। ਮੈਂ ਵੀ ਕੁਝ ਸੇਬ ਚੁਨਣ ਲੱਗਾ। ਇੰਨੇ ਵਿਚ ਔਰਤ ਨੇ ਇਕ ਰਿਕਸ਼ੇ ਵਾਲੇ ਨੂੰ ਅਵਾਜ਼ ਦਿੱਤੀ ਅਤੇ ਕਹਿਣ ਲੱਗੀ, ਸੁਲਤਾਨਵਿੰਡ ਰੋਡ ਟਾਹਲੀ ਵਾਲੇ ਚੌਕ ਦੇ ਕਿੰਨੇ ਪੈਸੇ। ਅੱਠ ਰੁਪਏ ਬੀਬੀ ਜੀ ਰਿਕਸ਼ੇ ਵਾਲੇ ਦਾ ਉੱਤਰ ਸੀ। ਕੋਈ