ਇਹ ਵੀ ਹੁਣ

by Sandeep Kaur

ਇਹ ਵੀ ਹੁਣ ਕਾਗ਼ਜ਼ਾਂ ਤੋਂ, ਮੂਰਤਾਂ ਤੋਂ ਲੜਨ ਲੱਗਾ ਹੈ
ਮੇਰਾ ਪਿੰਡ ਥੋੜ੍ਹਾ ਥੋੜ੍ਹਾ ਸ਼ਹਿਰ ਵਰਗਾ ਬਣਨ ਲੱਗਾ ਹੈ

ਸਰਹੱਦੀ

You may also like