408
ਚਲੋ ਲੱਭੀਏ ਕਿਤੇ ਇਸ ਯੁੱਗ ਵਿੱਚ ਉਸ ਮਰਦਿ ਕਾਮਿਲ ਨੂੰ,
ਜਿਨ੍ਹੇ ਪੱਗ ਵੀ ਬਚਾਈ ਹੈ, ਜਿਨ੍ਹਾਂ ਸਿਰ ਵੀ ਬਚਾਇਆ ਹੈ।