354
ਟੁਟਦਾ ਤਾਰਾ ਵੇਖ ਕੇ ਲੋਕੀ ਨੱਪਦੇ ਇਕ ਦੂਜੇ ਦੇ ਪਰਛਾਵੇਂ
ਚਮਕ ਤਾਰੇ ਦੀ ਵੇਖ ਕੇ ਰੋਈਏ ਅਸੀਂ ਐਨੇ ਕਰਮਾਂ ਦੇ ਮਾਰੇ