391
ਮੁੱਕਿਆ ਹਨ੍ਹੇਰਾ ਪਰ ਅਜੇ ਬਾਕੀ ਹਨੇਰ ਹੈ।
ਘਸਮੈਲਾ ਚਾਨਣਾ ਅਤੇ ਤਿੜਕੀ ਸਵੇਰ ਹੈ।
ਝੂਠੇ ਸਮਾਜਵਾਦ ’ਤੇ ਭੁੱਲਿਉ ਨਾ ਸਾਥੀਉ,
ਜਿਊਂਦਾ ਬਦਲ ਕੇ ਭੇਸ ਅਜੇ ਤੱਕ ਕੁਬੇਰ ਹੈ।