ਕਿੰਨਾ ਨਿੱਕਾ ਜਿਹਾ

by Sandeep Kaur

ਕਿੰਨਾ ਨਿੱਕਾ ਜਿਹਾ ਸ਼ਬਦ ਏ ਨਾ ਉਡੀਕ

ਪਰ ਕਰਦਿਆਂ ਉਮਰਾਂ ਬੀਤ ਜਾਂਦੀਆਂ ਨੇ

You may also like