ਕੋਈ ਪੁੱਛੇ ਤੇਰੇ ਬਾਰੇ,ਸਿੱਖ ਲਿਆ ਹੱਸ ਕੇ ਗੱਲ ਬਦਲਨਾ by Sandeep Kaur July 1, 2021 ਕੋਈ ਪੁੱਛੇ ਤੇਰੇ ਬਾਰੇ,ਸਿੱਖ ਲਿਆ ਹੱਸ ਕੇ ਗੱਲ ਬਦਲਨਾ, ਤੇਰੀ ਯਾਦ ਨੂੰ ਦਿਲੋ ਭੁਲਾਉਣਾ ਸਾਨੂੰ.. ਆਇਆ ਹੀ ਨਹੀ ਉਝ ਤੇ ਬਹੁਤ ਕੁਝ ਸੁਣ ਤੇ ਬੋਲ ਲਿਆ ਸੀ ਤੈਨੂੰ ਪਰ ਜਿਕਰ ਅਸਲ ਗੱਲ ਦਾ ਕਰਨਾ,ਸਾਨੂੰ ਆਇਆ ਹੀ ਨਹੀ Share on WhatsappDownload ImageCopy